ਜਿਲੇ ਵਿੱਚ ਕੋਵਿਡ-19 ਦੇ 30 ਨਵੇਂ ਪਾਜ਼ੇਟਿਵ ਮਰੀਜ਼ ਆਏ  

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 346 ਨਵੇਂ ਸੈਂਪਲ ਲੈਣ ਅਤੇ 589 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 30 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 174 ਕੇਸ ਐਕਟਿਵ ਹਨ ਅਤੇ 280 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

LEAVE A REPLY

Please enter your comment!
Please enter your name here