ਹੁਸਿ਼ਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 578 ਨਵੇਂ ਸੈਂਪਲ ਲੈਣ ਅਤੇ 680 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 4 ਨਵੇਂ ਪੋਜ਼ਿਟਵ ਕੇਸ ਆਏ ਹਨ ਅਤੇ 01 ਮੌਤ ਵੀ ਹੋਈ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 212 ਕੇਸ ਐਕਟਿਵ ਹਨ ਅਤੇ 178 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।
Advertisements