ਕੋਵਿਡ-19 ਦਾ 01 ਨਵਾਂ ਪਾਜ਼ੀਟਿਵ ਕੇਸ

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼): ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 734 ਨਵੇਂ ਸੈਂਪਲ ਲੈਣ ਅਤੇ 325 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦਾ 01 ਨਵਾਂ ਪਾਜ਼ੀਟਿਵ ਕੇਸ ਆਇਆ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 95 ਕੇਸ ਐਕਟਿਵ ਹਨ ਅਤੇ 767 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1221467

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1183328

ਜ਼ਿਲ੍ਹੇ’ਚ ਪੋਜ਼ਿਟਵ ਸੈਂਪਲਾ ਦੀ ਕੁੱਲ ਗਿਣਤੀ: 42096

ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 40590

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1411

LEAVE A REPLY

Please enter your comment!
Please enter your name here