ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂ ਮਾਲਕਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਪੀੜਤ ਪਸ਼ੂਆਂ ਨੂੰ ਇਕਾਂਤਵਾਸ ਵਿੱਚ ਰੱਖਣ ਦੇ ਹੁਕਮ ਕੀਤੇ ਜਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹੇ ਵਿੱਚ ਪਸ਼ੂਆਂ ਦੇ ਮਾਲਕਾਂ ਅਤੇ ਇੰਚਾਰਜਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਲੰਪੀ ਸਕਿਨ ਡਿਜ਼ੀਜ਼ (ਐਲ.ਐਸ.ਡੀ.) ਨਾਲ ਸੰਕਰਮਿਤ ਪਸ਼ੂਆਂ ਨੂੰ ਇਕਾਂਤਵਾਸ ਵਿੱਚ ਰੱਖਣ, ਕਿਸੇ ਸਾਂਝੀ ਥਾਂ ਵਿੱਚ ਚਰਾਉਣ ਲਈ ਜਾਂ ਕਿਸੇ ਵੀ ਸਾਂਝੇ ਪਾਣੀ ਦੇ ਸੋਮੇ ਜਿਵੇਂ ਕਿ ਛੱਪੜ, ਝੀਲ ਜਾਂ ਨਦੀ ਆਦਿ ਵਿਚ ਪਾਣੀ ਨਾ ਪਿਲਾਉਣ ਦੇ ਹੁਕਮ ਜਾਰੀ ਕੀਤੇ ਹਨ।

Advertisements

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹੇ ਵਿੱਚ ਪਸ਼ੂਆਂ ਵਿੱਚ ਲੰਪੀ ਸਕਿਨ ਬਿਮਾਰੀ ਲਗਾਤਾਰ ਵੱਧ ਰਹੀ ਹੈ ਅਤੇ ਇਸ ਬਿਮਾਰੀ ਦੇ ਪ੍ਰਕੋਪ ਨੂੰ ਰੋਕਣਾ ਬਹੁਤ ਜ਼ਰੂਰੀ ਹੋ ਗਿਆ ਹੈ।

 

LEAVE A REPLY

Please enter your comment!
Please enter your name here