ਕੋਵਿਡ-19 ਦੇ 20 ਨਵੇਂ ਪਾਜ਼ੇਟਿਵ ਮਰੀਜ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 143 ਨਵੇਂ ਸੈਂਪਲ ਲੈਣ ਅਤੇ 496 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 20 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 104 ਕੇਸ ਐਕਟਿਵ ਹਨ ਅਤੇ 395 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1222267

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1184439

ਜ਼ਿਲ੍ਹੇ’ਚ ਪਾਜ਼ੇਟਿਵ ਸੈਂਪਲਾ ਦੀ ਕੁੱਲ ਗਿਣਤੀ: 42163

ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 40647

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ: 1412

LEAVE A REPLY

Please enter your comment!
Please enter your name here