Sunday, October 11, 2026
Home Hoshiarpur ਜ਼ਿਲ੍ਹੇ ਅੰਦਰ ਕੋਵਿਡ-19 ਦੇ 19 ਨਵੇਂ ਪਾਜ਼ੇਟਿਵ ਮਰੀਜ਼  

ਜ਼ਿਲ੍ਹੇ ਅੰਦਰ ਕੋਵਿਡ-19 ਦੇ 19 ਨਵੇਂ ਪਾਜ਼ੇਟਿਵ ਮਰੀਜ਼  

ਹੁਸ਼ਿਆਰਪੁਰ( ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 492 ਨਵੇਂ ਸੈਂਪਲ ਲੈਣ ਅਤੇ 575 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 19 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 92 ਕੇਸ ਐਕਟਿਵ ਹਨ ਅਤੇ 135 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1224521

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ:      1186872

ਜ਼ਿਲ੍ਹੇ’ਚ ਪਾਜ਼ੇਟਿਵ  ਸੈਂਪਲਾ ਦੀ ਕੁੱਲ ਗਿਣਤੀ:      42253

ਜ਼ਿਲ੍ਹੇ’ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ:       40747

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਕੁੱਲ ਮੌਤਾਂ:  1414

LEAVE A REPLY

Please enter your comment!
Please enter your name here