ਜ਼ਿਲ੍ਹੇ ਅੰਦਰ ਕੋਵਿਡ-19 ਦੇ 16 ਨਵੇਂ ਪੋਜ਼ਿਟਵ ਮਰੀਜ਼ ਅਤੇ 1 ਮੌਤ  

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 120 ਨਵੇਂ ਸੈਂਪਲ ਲੈਣ ਅਤੇ 530 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 16 ਨਵੇਂ ਪੋਜ਼ਿਟਵ ਕੇਸ ਆਏ ਹਨ ਅਤੇ 01 ਮੌਤ  ਵੀ ਹੋਈ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 84 ਕੇਸ ਐਕਟਿਵ ਹਨ ਅਤੇ 66 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

LEAVE A REPLY

Please enter your comment!
Please enter your name here