Tuesday, October 27, 2026
Home Hoshiarpur ਕੋਵਿਡ-19 ਦੇ 2 ਨਵੇਂ ਪਾਜ਼ੇਟਿਵ ਮਰੀਜ਼

ਕੋਵਿਡ-19 ਦੇ 2 ਨਵੇਂ ਪਾਜ਼ੇਟਿਵ ਮਰੀਜ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 510 ਨਵੇਂ ਸੈਂਪਲ ਲੈਣ ਅਤੇ 125 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 2 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 69 ਕੇਸ ਐਕਟਿਵ ਹਨ ਅਤੇ 66 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1226327

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1188706

ਜ਼ਿਲ੍ਹੇ’ਚ ਪਾਜ਼ੇਟਿਵ ਸੈਂਪਲਾ ਦੀ ਕੁੱਲ ਗਿਣਤੀ: 42300

ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 40816

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਕੁੱਲ ਮੌਤਾਂ: 1415


*** ਕੋਵਿਡ ਦੇ ਫੈਲਾਅ ਨੂੰ ਰੋਕਣ ਲਈ≫≫≫≫≫≫

ਕੋਵਿਡ ਅਨੁਰੂਪ ਵਿਵਹਾਰ ਦੀ ਪਾਲਣਾ ਕਰਨਾ (ਮੂੰਹ ਤੇ ਮਾਸਕ ਲਗਾਉਣ, ਹੈਂਡ ਸੈਨੇਟਾਈਜ਼ ਕਰਨਾ, ਭੀੜ ਵਾਲੀਆਂ ਥਾਂਵਾਂ ਤੇ ਜਾਣ ਤੋਂ ਗੁਰਰੇਜ਼ ਅਤੇ ਦੋ-ਗਜ਼ ਦੀ ਦੂਰੀ ਬਣਾ ਕੇ ਰੱਖੋ)

*** 12 ਸਾਲ ਤੋਂ 17 ਸਾਲ ਤੱਕ ਦੇ ਜ਼ਿਲ੍ਹਾ ਵਾਸੀਆਂ ਲਈ ਕੋਵਿਡ ਦੇ ਦੋ ਟੀਕੇ ਅਤੇ 18 ਸਾਲ ਤੋਂ ਵੱਧ ਲਈ 3 ਟੀਕੇ ਜ਼ਰੂਰੀ ਹਨ।

*** ਤੀਸਰੀ ਡੋਜ਼ 18 ਤੋਂ 59 ਸਾਲ ਤੱਕ ਦੇ ਲਾਭਪਾਤਰੀਆਂ ਲਈ ਸਿਰਫ 30 ਸੰਤਬਰ ਤੱਕ ਹੀ ਮੁਫਤ ਲਗਾਈ ਜਾਵੇਗੀ।

***ਆਪਣੇ ਨੇੜੇ ਦੇ ਸਿਹਤ ਕੇਂਦਰ ਤੋਂ ਇਹ ਟੀਕੇ ਜਲਦ ਤੋਂ ਜਲਦ ਲਗਵਾਓ

LEAVE A REPLY

Please enter your comment!
Please enter your name here