ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 344 ਨਵੇਂ ਸੈਂਪਲ ਲੈਣ ਅਤੇ 512 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 12 ਨਵੇਂ ਪੋਜ਼ਿਟਵ ਕੇਸ ਆਏ ਹਨ ਅਤੇ 1 ਮੌਤ ਵੀ ਹੋਈ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 60 ਕੇਸ ਐਕਟਿਵ ਹਨ ਅਤੇ 250 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।
ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1227023
ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1189207
ਜ਼ਿਲ੍ਹੇ’ਚ ਪੋਜ਼ਿਟਵ ਸੈਂਪਲਾ ਦੀ ਕੁੱਲ ਗਿਣਤੀ: 42312
ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 40836
ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1416