ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ 5 ਤੋਂ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਮੱਛੀ ਪਾਲਕ ਵਿਕਾਸ ਏਜੰਸੀ ਹੁਸ਼ਿਆਰਪੁਰ ਦੇ ਮੱਛੀ ਪ੍ਰਸਾਰ ਅਫ਼ਸਰ ਰੋਹਿਤ ਬਾਂਸਲ ਨੇ ਦੱਸਿਆ ਕਿ ਵਿਭਾਗ ਵਲੋਂ ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ 5 ਸਤੰਬਰ ਤੋਂ 9 ਸਤੰਬਰ 2022 ਤੱਕ ਸਰਕਾਰੀ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ ਲਗਾਇਆ ਜਾ ਰਿਹਾ ਹੈ।

Advertisements

ਉਨ੍ਹਾਂ ਦੱਸਿਆ ਕਿ ਚਾਹਵਾਨ ਉਨ੍ਹਾਂ ਦੇ ਮੋਬਾਇਲ ਨੰਬਰ 97799-00655 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਕੈਂਪ ਦੌਰਾਨ ਮੱਛੀ ਪਾਲਣ ਧੰਦੇ ਦੀ ਮੁਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

LEAVE A REPLY

Please enter your comment!
Please enter your name here