Tuesday, November 3, 2026
Home Hoshiarpur ਕੋਵਿਡ-19 ਦੇ 12 ਨਵੇਂ ਪਾਜ਼ੇਟਿਵ ਮਰੀਜ਼  

ਕੋਵਿਡ-19 ਦੇ 12 ਨਵੇਂ ਪਾਜ਼ੇਟਿਵ ਮਰੀਜ਼  

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 558 ਨਵੇਂ ਸੈਂਪਲ ਲੈਣ ਅਤੇ 499 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 12 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 62 ਕੇਸ ਐਕਟਿਵ ਹਨ ਅਤੇ 309 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

LEAVE A REPLY

Please enter your comment!
Please enter your name here