ਤੇਰੀ ਹਾਲਤ ਤੇਰੇ ਪੁੱਤਰ ਨਾਲੋਂ ਮਾੜੀ ਕਰਾਂਗੇ, ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਸਿੱਧੂ ਦੇ ਪਿਤਾ ਨੂੰ ਮਿਲੀ ਧਮਕੀ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਹਾਲੇ ਤੱਕ ਇਨਸਾਫ ਨਹੀ ਮਿਲਿਆਂ ਹੈ। ਜਿਸਦੇ ਕਾਰਣ ਕਾਤਲਾਂ ਦੇ ਹੌਸਲੇ ਹੋਰ ਵੀ ਬੁਲੰਦ ਹੋ ਰਹੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰਸ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਲਾਰੈਂਸ ਗਰੁੱਪ ਵੱਲੋਂ ਧਮਕੀ ਮਿਲ ਚੁੱਕੀ ਹੈ।

Advertisements

ਵਿਰੋਧੀਆਂ ਵੱਲੋਂ ਮੇਲ ਕਰਕੇ ਲਿਖਿਆਂ ਗਿਆ ਹੈ ਕਿ ਜੇਕਰ ਬੁੱਢਾ ਨਾ ਸੁਧਰਿਆਂ ਤਾਂ ਤੇਰੀ ਹਾਲਤ ਤੇਰੇ ਪੁੱਤਰ ਨਾਲੋਂ ਵੀ ਮਾੜੀ ਹੋ ਜਾਵੇਗੀ। ਮੇਲ ਵਿੱਚ ਅੱਗੇ ਲਿਖਿਆ ਗਿਆ ਕਿ- ਤੁਹਾਡੇ ਕਾਰਨ ਹੀ ਮਨੂੰ ਅਤੇ ਜਗਰੂਪ ਰੂਪਾ ਦਾ ਐਨਕਾਊਂਟਰ ਹੋਇਆ ਹੈ, ਤੁਹਾਡੀ ਵਾਰ-ਵਾਰ ਸ਼ਿਕਾਇਤ ਕਰਨ ਕਾਰਨ ਇਹ ਸਭ ਹੋਇਆ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here