3 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਛੁੱਟੀ ਦਾ ਐਲਾਨ

ਗੁਰਦਾਸਪੁਰ (ਦ ਸਟੈਲਰ ਨਿਊਜ਼): ਜਨਾਬ ਮੁਹੰਮਦ ਇਸ਼ਫ਼ਾਕ, ਆਈ.ਏ.ਐੱਸ. ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਮਿਤੀ 3 ਸਤੰਬਰ 2022, ਦਿਨ ਸ਼ਨੀਵਾਰ ਨੂੰ ਸਬ ਡਵੀਜ਼ਨ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕ ਛੁੱਟੀ ਘੋਸ਼ਿਤ ਕੀਤੀ ਗਈ ਹੈ, ਪਰੰਤੂ ਇਸ ਦਿਨ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।

Advertisements

LEAVE A REPLY

Please enter your comment!
Please enter your name here