ਮਹਾਰਾਣੀ ਐਲਿਜ਼ਾਬੈਥ-2 ਦੀ ਮੌਤ ਤੋਂ ਬਾਅਦ ਪ੍ਰਿੰਸ ਚਾਰਲਸ ਹੋਣਗੇ ਬ੍ਰਿਟੇਨ ਦੇ ਰਾਜਾ

ਬ੍ਰਿਟੇਨ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ-2 ਦਾ ਹਾਲ ਹੀ ਵਿੱਚ 96 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਪਰ ਉਹਨਾਂ ਦੀ ਮੌਤ ਤੋਂ ਬਾਅਦ ਉਹਨਾਂ ਦੇ ਪੁੱਤਰ ਪਿ੍ਰੰਸ ਚਾਰਲਸ ਨੂੰ ਬਿ੍ਰਟੇਨ ਦਾ ਰਾਜਾ ਘੋਸ਼ਿਤ ਕੀਤਾ ਗਿਆ ਹੈ। ਦੱਸ ਦੇਈਏ ਕਿ ਮਹਾਰਾਣੀ ਐਲਿਜ਼ਾਬੇਥ-2 ਦੇ ਪਤੀ ਪ੍ਰਿੰਸ ਫਿਲਿਪ ਦੀ ਪਿਛਲੇ ਸਾਲ ਮੌਤ ਹੋ ਗਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਣੀ ਐਲਿਜ਼ਾਬੈਥ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ।

Advertisements

ਉਨ੍ਹਾਂ ਟਵੀਟ ਕੀਤਾ ਕਿ ਉਨ੍ਹਾਂ ਨੂੰ ਸਾਡੇ ਸਮਿਆਂ ਦੀ ਮਹਾਨ ਸ਼ਖ਼ਸੀਅਤ ਵਜੋਂ ਯਾਦ ਕੀਤਾ ਜਾਵੇਗਾ। ਉਸਨੇ ਆਪਣੇ ਦੇਸ਼ ਅਤੇ ਲੋਕਾਂ ਨੂੰ ਪ੍ਰੇਰਣਾਦਾਇਕ ਅਗਵਾਈ ਪ੍ਰਦਾਨ ਕੀਤੀ। ਉਸਨੇ ਜਨਤਕ ਜੀਵਨ ਵਿੱਚ ਇੱਜ਼ਤ ਅਤੇ ਸ਼ਿਸ਼ਟਾਚਾਰ ਦਾ ਪ੍ਰਦਰਸ਼ਨ ਕੀਤਾ।

LEAVE A REPLY

Please enter your comment!
Please enter your name here