ਕੋਵਿਡ-19 ਦਾ 1 ਨਵਾਂ ਪਾਜ਼ੇਟਿਵ ਮਰੀਜ਼  

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 193 ਨਵੇਂ ਸੈਂਪਲ ਲੈਣ ਅਤੇ 421 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦਾ 01 ਨਵਾਂ ਪਾਜ਼ੇਟਿਵ ਕੇਸ ਆਇਆ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 24 ਕੇਸ ਐਕਟਿਵ ਹਨ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1231267

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ:      1193272

ਜ਼ਿਲ੍ਹੇ’ਚ ਪਾਜ਼ੇਟਿਵ  ਸੈਂਪਲਾ ਦੀ ਕੁੱਲ ਗਿਣਤੀ:      42370

ਜ਼ਿਲ੍ਹੇ’ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ:       40930

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਕੁੱਲ ਮੌਤਾਂ:  1416

LEAVE A REPLY

Please enter your comment!
Please enter your name here