Wednesday, October 14, 2026
Home Hoshiarpur ਕੋਵਿਡ-19 ਦੇ 4 ਨਵੇਂ ਪਾਜ਼ੇਟਿਵ ਮਰੀਜ਼

ਕੋਵਿਡ-19 ਦੇ 4 ਨਵੇਂ ਪਾਜ਼ੇਟਿਵ ਮਰੀਜ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 210 ਨਵੇਂ ਸੈਂਪਲ ਲੈਣ ਅਤੇ 219 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 04 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 18 ਕੇਸ ਐਕਟਿਵ ਹਨ ਅਤੇ 597 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1231777

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1193560

ਜ਼ਿਲ੍ਹੇ’ਚ ਪਾਜ਼ੇਟਿਵ ਸੈਂਪਲਾ ਦੀ ਕੁੱਲ ਗਿਣਤੀ: 42374

ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 40940

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਕੁੱਲ ਮੌਤਾਂ: 1416

LEAVE A REPLY

Please enter your comment!
Please enter your name here