ਸੂਬੇ ਦੇ ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਭ੍ਰਿਸਟਾਚਾਰ ਰੋਕੂ ਕਾਨੂੰਨ ਤਹਿਤ ਐਫਆਈਆਰ ਦਰਜ

ਚੰਡੀਗੜ੍ਹ, (ਦ ਸਟੈਲਰ ਨਿਊਜ਼): ਸੂਬੇ ਦੇ ਕੁਝ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅੱਜ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ  ਗਈ ਹੈ।

Advertisements

ਪੰਜਾਬ ਪੁਲੀਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੇ ਮੁੱਢਲੇ ਤੌਰ ’ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ। 

   

LEAVE A REPLY

Please enter your comment!
Please enter your name here