ਕੋਵਿਡ-19 ਦਾ ਕੋਈ ਨਵਾਂ ਪਾਜ਼ੀਟਿਵ ਕੇਸ ਨਹੀਂ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 377 ਨਵੇਂ ਸੈਂਪਲ ਲੈਣ ਅਤੇ 55 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦਾ ਕੋਈ ਨਵਾਂ ਪਾਜ਼ੀਟਿਵ ਕੇਸ ਨਹੀਂ ਆਇਆ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 06 ਕੇਸ ਐਕਟਿਵ ਹਨ ਅਤੇ 928 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1232507

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1193959

ਜ਼ਿਲ੍ਹੇ’ਚ ਪੋਜ਼ਿਟਵ ਸੈਂਪਲਾ ਦੀ ਕੁੱਲ ਗਿਣਤੀ: 42376

ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 40953

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1417

LEAVE A REPLY

Please enter your comment!
Please enter your name here