ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪ੍ਰੀਤ ਮਹਿੰਦਰ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 48 ਨਵੇਂ ਸੈਂਪਲ ਲੈਣ ਅਤੇ 329 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦਾ 01 ਨਵਾਂ ਪਾਜ਼ੇਟਿਵ ਕੇਸ ਆਇਆ ਹੈ ਅਤੇ ਜ਼ਿਲ੍ਹੇ ਅੰਦਰ 10 ਕੇਸ ਐਕਟਿਵ ਹਨ।
ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1234262
ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1196298
ਜ਼ਿਲ੍ਹੇ’ਚ ਪਾਜ਼ੇਟਿਵ ਸੈਂਪਲਾ ਦੀ ਕੁੱਲ ਗਿਣਤੀ: 42397
ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 40968
ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਕੁੱਲ ਮੌਤਾਂ: 1419