ਕੋਵਿਡ-19 ਦਾ ਕੋਈ ਨਵਾਂ ਪਾਜ਼ੇਟਿਵ ਕੇਸ ਨਹੀਂ 

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪ੍ਰੀਤ ਮਹਿੰਦਰ ਸਿੰਘ  ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 30 ਨਵੇਂ ਸੈਂਪਲ ਲੈਣ ਅਤੇ 263 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦਾ ਕੋਈ ਨਵਾਂ ਪਾਜ਼ੇਟਿਵ ਕੇਸ ਨਹੀਂ ਆਇਆ ਹੈ ਅਤੇ ਜ਼ਿਲ੍ਹੇ ਅੰਦਰ 10 ਕੇਸ ਐਕਟਿਵ ਹਨ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1234573

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ:      1196561

ਜ਼ਿਲ੍ਹੇ’ਚ ਪਾਜ਼ੇਟਿਵ  ਸੈਂਪਲਾ ਦੀ ਕੁੱਲ ਗਿਣਤੀ:      42397

ਜ਼ਿਲ੍ਹੇ’ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ:       40968

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਕੁੱਲ ਮੌਤਾਂ:  1419

LEAVE A REPLY

Please enter your comment!
Please enter your name here