ਕੋਵਿਡ-19 ਦੇ 4 ਨਵੇਂ ਪਾਜ਼ੇਟਿਵ ਮਰੀਜ਼  

ਹੁਸ਼ਿਆਰਪੁਰ , ( ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪ੍ਰੀਤ ਮੋਹਿੰਦਰ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 344 ਨਵੇਂ ਸੈਂਪਲ ਲੈਣ ਅਤੇ 368 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 04 ਨਵੇਂ ਪਾਜ਼ੇਟਿਵ ਕੇਸ ਆਏ ਹਨ । ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 07 ਕੇਸ ਐਕਟਿਵ ਹਨ ਅਤੇ 582  ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

**********************************************************

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1235667

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ:      1197442

ਜ਼ਿਲ੍ਹੇ’ਚ ਪਾਜ਼ੇਟਿਵ  ਸੈਂਪਲਾ ਦੀ ਕੁੱਲ ਗਿਣਤੀ:      42403

ਜ਼ਿਲ੍ਹੇ’ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ:       40977

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਕੁੱਲ ਮੌਤਾਂ:  1419

LEAVE A REPLY

Please enter your comment!
Please enter your name here