Sunday, October 25, 2026
Home Hoshiarpur ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ 10 ਅਕਤੂਬਰ ਤੋਂ

ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ 10 ਅਕਤੂਬਰ ਤੋਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਮੱਛੀ ਪਾਲਕ ਵਿਕਾਸ ਏਜੰਸੀ ਹੁਸ਼ਿਆਰਪੁਰ ਦੇ ਮੱਛੀ ਪ੍ਰਸਾਰ ਅਫ਼ਸਰ ਰੋਹਿਤ ਬਾਂਸਲ ਨੇ ਦੱਸਿਆ ਕਿ ਵਿਭਾਗ ਵਲੋਂ ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ 10 ਅਕਤੂਬਰ ਤੋਂ 14 ਅਕਤੂਬਰ 2022 ਤੱਕ ਸਰਕਾਰੀ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ ਲਗਾਇਆ ਜਾ ਰਿਹਾ ਹੈ।

Advertisements

ਉਨ੍ਹਾਂ ਦੱਸਿਆ ਕਿ ਚਾਹਵਾਨ ਉਨ੍ਹਾਂ ਦੇ ਮੋਬਾਇਲ ਨੰਬਰ 97799-00655 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਕੈਂਪ ਦੌਰਾਨ ਮੱਛੀ ਪਾਲਣ ਧੰਦੇ ਦੀ ਮੁਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

LEAVE A REPLY

Please enter your comment!
Please enter your name here