ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 13 ਨੂੰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਮੁੱਖ ਖੇਤੀਬਾੜੀ  ਅਫਸਰ ਗੁਰਦੇਵ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹਾ ਪੱਧਰ ਦਾ ਹਾੜ੍ਹੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ 13 ਅਕਤੂਬਰ ਨੂੰ ਖੇਤੀ ਭਵਨ ਹੁਸ਼ਿਆਰਪੁਰ ਵਿਖੇ ਸਵੇਰੇ 10-00 ਲਗਾਇਆ ਜਾਵੇਗਾ।

Advertisements

ਇਸ ਕੈਂਪ ਦੇ ਮੁੱਖ ਮਹਿਮਾਨ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਹੋਣਗੇ ਜਦਕਿ ਡਿਪਟੀ ਕਮਿਸ਼ਨਰ ਸੰਦੀਪ ਹੰਸ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਇਸ ਮੇਲੇ ਨੂੰ ਸੰਬੋਧਨ ਕਰਨਗੇ।

LEAVE A REPLY

Please enter your comment!
Please enter your name here