Saturday, October 24, 2026
Home Chandigarh ਕੁਲਤਾਰ ਸੰਧਵਾਂ ਵੱਲੋਂ ਹਰਿਆਣਾ ਦੇ ਰਾਜਪਾਲ ਨਾਲ ਮੁਲਾਕਾਤ

ਕੁਲਤਾਰ ਸੰਧਵਾਂ ਵੱਲੋਂ ਹਰਿਆਣਾ ਦੇ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, (ਦ ਸਟੈਲਰ ਨਿਊਜ਼)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਰਾਜਪਾਲ ਬੰਡਾਰੂ ਦਤਤਰੇਯਾ ਨਾਲ ਹਰਿਆਣਾ ਰਾਜ ਭਵਨ ਵਿਖੇ ਮੁਲਾਕਾਤ ਕੀਤੀ।

Advertisements

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਵੇਰੇ ਹਰਿਆਣਾ ਦੇ ਰਾਜਪਾਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਹੈ। ਇਸ ਮੌਕੇ ਸ. ਸੰਧਵਾਂ ਨੇ ਦੱਤਤਰਯਾ ਨਾਲ ਆਪਣੇ ਤਜਰਬੇ ਸਾਂਝੇ ਕੀਤੇ।

LEAVE A REPLY

Please enter your comment!
Please enter your name here