ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਮ੍ਰਿਤਸਰ ਵਿੱਚ ਗੋਲੀਆਂ ਮਾਰ ਕੇ ਹੱਤਿਆਂ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਸ਼ੁਕਰਵਾਰ ਦਪਹਿਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆਂ ਕਰ ਦਿੱਤੀ ਗਈ । ਮਿਲੀ ਜਾਣਕਾਰੀ ਦੇ ਅਨੁਸਾਰ, ਸੁਧੀਰ ਸੂਰੀ ਜੋ ਕਿ ਦੇਵਤਿਆਂ ਦੀਆਂ ਮੂਰਤੀਆਂ ਦੇ ਵਿਰੋਧ ਵਿੱਚ ਗੋਪਾਲ ਮੰਦਰ ਦੇ ਬਾਹਰ ਧਰਨਾ ਲਗਾ ਕੇ ਬੈਠੇ ਸਨ ਅਤੇ ਇਸ ਦੋਰਾਨ ਉਹਨਾਂ ਦਾ ਹੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

Advertisements

ਜਦੋਂ ਉਹਨਾਂ ਨੂੰ ਹਸਪਤਾਲ ਲਿਜਾ ਰਹੇ ਸਨ ਤਾਂ ਰਾਸਤੇ ਵਿੱਚ ਹੀ ਉਹਨਾਂ ਦੀ ਮੌਤ ਹੋ ਗਈ। ਹਮਲਾਵਰ ਜੋ ਕਿ ਮੌਕੇ ਤੋਂ ਫਰਾਰ ਹੋ ਗਏ । ਪੁਲਿਸ ਵੱਲੋਂ ਇਸ ਮਾਮਲੇ ਦੀ ਜੰਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here