ਚੋਣ ਕਮਿਸ਼ਨ ਨੇ ਐੱਸਡੀਐੱਮ ਨੂੰ ਫ਼ਤਹਿਗੜ੍ਹ ਚੂੜੀਆਂ ਦਾ ਰਿਟਰਨਿੰਗ ਅਫ਼ਸਰ ਅਤੇ ਇਲੈਕਟੋਰਲ ਰਜਿਸਟਰੇਸ਼ਨ ਅਧਿਕਾਰੀ ਨਿਯੁਕਤ ਕੀਤਾ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 09-ਫ਼ਤਹਿਗੜ੍ਹ ਚੂੜੀਆਂ ਦੇ ਰਿਟਰਨਿੰਗ ਅਫ਼ਸਰ ਅਤੇ ਇਲੈਕਟੋਰਲ ਰਜਿਸਟਰੇਸ਼ਨ ਅਧਿਕਾਰੀ ਲਈ ਉੱਪ ਮੰਡਲ ਮੈਜਿਸਟਰੇਟ ਫ਼ਤਹਿਗੜ੍ਹ ਚੂੜੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ 11 ਨਵੰਬਰ 2022 ਨੂੰ ਨੋਟੀਫਿਕੇਸ਼ਨ ਕਰ ਜਾਰੀ ਕਰ ਦਿੱਤਾ ਗਿਆ ਹੈ।

Advertisements

ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਚੋਣਾਂ ਨਾਲ ਸਬੰਧਤ ਸਾਰੇ ਕੰਮ ਹੁਣ ਐੱਸ.ਡੀ.ਐੱਮ ਫ਼ਤਹਿਗੜ੍ਹ ਚੂੜੀਆਂ ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਡਾ. ਨਿਧੀ ਕੁਮੁਦ ਬਾਮਬਾ ਨੇ ਸਾਂਝੀ ਕੀਤੀ ਹੈ।  

LEAVE A REPLY

Please enter your comment!
Please enter your name here