ਜ਼ਿਲਾ ਮੈਜਿਸਟ੍ਰੇਟ ਵੱਲੋਂ ਚਾਇਨਾ ਡੋਰ ਨੂੰ ਵੇਚਣ, ਸਟੋਰ ਕਰਨ ਤੇ ਵਰਤਣ ’ਤੇ ਮੁਕੰਮਲ ਪਾਬੰਦੀ

ਜਲੰਧਰ, (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਵੱਲੋਂ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਇਨਾ ਡੋਰ ਨੂੰ ਵੇਚਣ- ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।

Advertisements

ਇਹ ਹੁਕਮ 31 ਜਨਵਰੀ 2023 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here