21 ਤੋਂ 23 ਨਵੰਬਰ ਤੱਕ ਲਗਾਇਆ ਜਾਵੇਗਾ ਮੱਛੀ ਪਾਲਣ ਟ੍ਰੇਨਿੰਗ ਕੈਂਪ

ਫਿਰੋਜ਼ਪਰ, (ਦ ਸਟੈਲਰ ਨਿਊਜ਼): ਵਿਸ਼ਵ ਮੱਛੀ ਦਿਵਸ ਮੌਕੇ ਸਰਕਾਰੀ ਮੱਛੀ ਪੁੰਗ ਫਾਰਮ, ਮੱਲਵਾਲ, ਫਿਰੋਜ਼ਪੁਰ ਵਿਖੇ 21 ਤੋਂ 23 ਨਵੰਬਰ ਤੱਕ ਤਿੰਨ ਰੋਜਾ ਮੱਛੀ ਪਾਲਣ ਸਬੰਧੀ ਟ੍ਰੇਨਿੰਗ ਕੈਂਪ ਲਗਾਇਆ ਜਾਵੇਗਾ।

Advertisements

ਸਹਾਇਕ ਡਾਇਰੈਕਟਰ ਮੱਛੀ ਪਾਲਣ ਕਮ ਵਾਈਸ ਚੇਅਰਮੈਨ ਮੱਛੀ ਪਾਲਕ ਵਿਕਾਸ ਏਜੰਸੀ ਫਿਰੋਜ਼ਪੁਰ ਦਲਜੀਤ ਸਿੰਘ ਨੇ ਜ਼ਿਲ੍ਹੇ ਦੇ ਮੱਛੀ ਪਾਲਕਾਂ ਨੂੰ ਇਸ ਕੈਂਪ ਚ ਪਹੁੰਚਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਸਵੇਰੇ 10 ਵਜੇ ਇਸ ਕੈਂਪ ਵਿਚ ਪਹੁੰਚ ਕੇ ਮੱਛੀ ਪਾਲਣ ਦੀਆਂ ਨਵੀਆਂ ਤਕਨੀਕਾਂ ਦਾ ਲਾਭ ਜ਼ਰੂਰ ਉਠਾਉਣ।

LEAVE A REPLY

Please enter your comment!
Please enter your name here