ਸ਼੍ਰੀ ਮੁਕਤਸਰ ਸਾਹਿਬ ਵਿੱਚ ਗੁਰੂਦੁਆਰਾ ਦੇ ਸਰੋਵਰ ਵਿੱਚੋਂ ਮਿਲੀ ਲੜ੍ਹਕੀ ਦੀ ਲਾਸ਼, ਜਾਂਚ ਸ਼ੁਰੂ

ਮੁਕਤਸਰ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਸ਼੍ਰੀ ਮੁਕਤਸਰ ਸਾਹਿਬ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸ਼੍ਰੀ ਮੁਕਤਸਰ ਸਾਹਿਬ ਦੇ ਗੁਰੂਦੁਆਰਾ ਟੁੱਟੀ ਗੰਢੀ ਸਾਹਿਬ ਵਿੱਚ ਸ਼ਰਧੂਾਲੂਆਂ ਵੱਲੋਂ ਸਰੋਵਰ ਦੀ ਸਫਾਈ ਕਰਦੇ ਸਮੇਂ ਇੱਕ ਲੜਕੀ ਦਾ ਮਿ੍ਰਤਕ ਸਰੀਰ ਮਿਲਿਆਂ। ਸ਼ਰਧੂਾਲੂਆਂ ਵੱਲੋਂ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ਤੇ ਪਹੁੰਚ ਮਿ੍ਰਤਕ ਸਰੀਰ ਨੂੰ ਬਰਾਮਦ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

Advertisements

ਪੁਲਿਸ ਨੇ ਦੱਸਿਆਂ ਕਿ ਇਹ ਮਿ੍ਰਤਕ ਸਰੀਰ ਨਵੀਂ ਵਿਆਹੀ ਲੜਕੀ ਦਾ ਲਗ ਰਿਹਾ ਹੈ। ਉਹਨਾਂ ਦੱਸਿਆਂ ਕਿ ਲੜਕੀ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here