ਜੈਮਲ ਸਿੰਘ ਨੇ ਬਤੌਰ ਜ਼ਿਲ੍ਹਾ ਖਜ਼ਾਨਾ ਅਫ਼ਸਰ ਫਿਰੋਜ਼ਪੁਰ ਦਾ ਅਹੁਦਾ ਸੰਭਾਲਿਆ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਜੈਮਲ ਸਿੰਘ ਨੇ ਸੋਮਵਾਰ ਨੂੰ ਬਤੌਰ ਜ਼ਿਲ੍ਹਾ ਖਜ਼ਾਨਾ ਅਫ਼ਸਰ ਫਿਰੋਜ਼ਪੁਰ (ਵਾਧੂ ਚਾਰਜ) ਦਾ ਅਹੁਦਾ ਸੰਭਾਲ ਲਿਆ ਹੈ। ਚਾਰਜ ਸੰਭਾਲਣ ਮੌਕੇ ਉਨ੍ਹਾਂ ਵਿਸ਼ਵਾਸ ਦਵਾਇਆ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਕਰਨਗੇ।

Advertisements

ਇਸ ਮੌਕੇ ਉਨ੍ਹਾਂ ਦੇ ਦਫਤਰ ਦੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਅਤੇ ਸਰਕਾਰੀ ਕੰਮਾਂ ਵਿੱਚ aਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਡੀ.ਸੀ.ਐਫ.ਏ ਤਜਿੰਦਰ ਸਿੰਘ, ਸੁਬੇਗ ਸਿੰਘ ਜ਼ਿਲ੍ਹਾ ਖਜ਼ਾਨਾ ਅਫ਼ਸਰ(ਰਿਟਾ.), ਵਰਿਆਮ ਸਿੰਘ, ਹਰਪ੍ਰੀਤ ਦੁੱਗਲ, ਰਣਜੀਤ ਸਿੰਘ ਅਤੇ ਸੰਦੀਪ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here