ਬੇਗੋਵਾਲ ਵਿਖੇ ਕਾਂਗਰਸੀ ਤੇ ਅਕਾਲੀ ਪਰਿਵਾਰ ‘ਆਪ’ ’ਚ ਸ਼ਾਮਲ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਪੰਜਾਬ ਵਿਚ ਆਮ ਆਦਮੀ ਪਾਰਟੀ ਜਿੱਤ ਵਾਗੂੰ ਬਾਕੀ ਰਾਜਾ ਵਿਚ ਵੀ ਆਮ ਆਦਮੀ ਪਾਰਟੀ ਹੁੰਝਾਂ ਫੇਰ ਜਿੱਤ ਪ੍ਰਾਪਤ ਕਰੇਗਾ। ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਵੇਖਦੇ ਹੋਏ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਦੀ ਯੋਗ ਅਗਵਾਈ ਹਨ ਤੇ ਸੂਰਤ ਸਿੰਘ ਏਰੀਆ ਇੰਚਾਰਜ ਬੇਗੋਵਾਲ ਵਾਲ ਦੇ ਯਤਨਾ ਸਦਕਾ ਬੇਗੋਵਾਲ ਦੇ ਕਈ ਪਰਿਵਾਰਾਂ ਨੇ ਕਾਂਗਰਸ ਤੇ ਅਕਾਲੀ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

Advertisements

ਇਸ ਮੌਕੇ ਕੈਪਟਨ ਜਗੀਰ ਸਿੰਘ, ਕਸ਼ਮੀਰ ਸਿੰਘ, ਫਕੀਰ ਸਿੰਘ, ਮਨਦੀਪ ਸਿੰਘ, ਚਰਨ ਸਿੰਘ ਭੁੱਲਰ, ਹਰਬੰਸ ਸਿੰਘ, ਰਣਬੀਰ ਸਿੰਘ ਧੀਰਾ, ਭਜਨ ਸਿੰਘ, ਜੋਗਿੰਦਰ ਸਿੰਘ, ਮਨਜੀਤ ਸਿੰਘ, ਦਲੀਪ ਸਿੰਘ, ਗੁਰਮਲ ਸਿੰਘ, ਲਖਵਿੰਦਰ ਸਿੰਘ,ਪਰੀਤਪਾਲ ਸਿੰਘ, ਮੱਖਣ ਸਿੰਘ, ਭਜਨ ਸਿੰਘ, ਮਹਿੰਦਰ ਸਿੰਘ, ਬਾਊ, ਭੋਲਾ ਸਿੰਘ, ਸੁੱਚਾ ਸਿੰਘ, ਸਾਬ ਸਿੰਘ, ਦਰਬਾਰ ਸਿੰਘ, ਸੁਖਵਿੰਦਰ ਸਿੰਘ ਆਦਿ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ। ਇਸ ਮੌਕੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਸਾਰਿਆਂ ਨੂੰ ਸਿਰੋਪਾਓ ਦੇ ਕੇ ਪਾਰਟੀ ਚ ਆਇਆ ਨੂੰ ਜੀ ਆਇਆ ਆਖਿਆ। ਇਸ ਮੌਕੇ ਰਣਜੀਤ ਸਿੰਘ ਰਾਣਾ ਨੇ ਸਮੂਹ ਵਰਕਰਾਂ ਨੂੰ ਵਿਸ਼ਵਾਸ ਦੁਆਇਆ ਕਿ ਪਾਰਟੀ ‘ਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਹਾਜ਼ਰ ਸਨ।ਭਗਵੰਤ ਸਿੰਘ ਮਾਨ ਨੇ ਚੋਣਾ ਤੋਂ ਪਹਿਲਾਂ ਜੋ ਲੋਕਾਂ ਨਾਲ ਵਾਅਦੇ ਕੀਤੇ ਸੀ ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਜਿਸ ਕਰਕੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀਆਂ ਦੀਆਂ ਨੀਤੀਆਂ ਨੂੰ ਵੇਖ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਹੋਰਨਾ ਤੋਂ ਇਲਾਵਾ ਸੂਰਤ ਸਿੰਘ, ਬੂਟਾ ਸਿੰਘ, ਨਿਸ਼ਾਨ ਸਿੰਘ ਹੁੰਦਲ, ਦਲਜੀਤਮ ਸਿੰਘ ਮੁੰਡਾ, ਨੰਬਰਦਾਰ ਲਖਵਿੰਦਰ ਸਿੰਘ, ਅਮਰਜੀਤ ਬੱਬੀ, ਗੁਰਮੀਤ ਸਿੰਘ ਸ਼ੈਤਪੁਰ, ਅਮਰਜੀਤ ਸਿੰਘ ਬਾਵਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here