ਨਗਰ ਨਿਗਮ ਅਬੋਹਰ ਦੇ ਕੂੜਾ ਚੁੱਕਣ ਵਾਲੇ ਵਾਹਨਾਂ ਦੇ ਡੀਜਲ ਲਈ 10 ਲੱਖ ਰੁਪਏ ਜਾਰੀ

ਅਬੋਹਰ, ਫਾਜਿ਼ਲਕਾ, (ਦ ਸਟੈਲਰ ਨਿਊਜ਼): ਅਬੋਹਰ ਨਗਰ ਨਿਗਮ ਦੇ ਕੂੜਾ ਚੁੱਕਣ ਵਾਲੇ ਵਾਹਨਾਂ ਦੇ ਡੀਜਲ ਲਈ 10 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦਿੱਤੀ ਹੈ ਜਿੰਨ੍ਹਾਂ ਕੋਲ ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਦਾ ਵੀ ਵਾਧੂ ਚਾਰਜ ਹੈ।

Advertisements

ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਫੰਡ ਜਾਰੀ ਹੋਣ ਨਾਲ ਹੁਣ ਇੰਨ੍ਹਾਂ ਵਾਹਨਾਂ ਲਈ ਡੀਜਲ ਦੀ ਕੋਈ ਘਾਟ ਨਹੀਂ ਰਹੇਗੀ ਅਤੇ ਇਹ ਆਮ ਵਾਂਗ ਸ਼ਹਿਰ ਵਿਚੋਂ ਕੂੜਾ ਚੁੱਕਣ ਦਾ ਕੰਮ ਆਰੰਭ ਕਰ ਦੇਣਗੇ।

LEAVE A REPLY

Please enter your comment!
Please enter your name here