ਅੰਮ੍ਰਿਤਸਰ: ਅਣਪਛਾਤੇ ਵਿਅਕਤੀਆਂ ਨੇ 2 ਭਰਾਵਾਂ ਤੇ ਚਲਾਈਆਂ ਗੋਲੀਆਂ, 1 ਦੀ ਮੌਤ, 1 ਗੰਭੀਰ ਜ਼ਖਮੀ

Police and criminals’ firing fetches the life of 8-years-old boy

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਅੰਮ੍ਰਿਤਸਰ ਵਿੱਚ ਸਰਕਾਰੀ ਹਸਪਤਾਲ ਦੇ ਬਾਹਰ ਗੋਲੀ ਚੱਲਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਇਸ ਦੋਰਾਨ ਮੋਟਰਸਾਈਕਲ ਸਵਾਰ ਦੋ ਭਰਾਵਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਜਦਕਿ ਦੂਸਰਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

Advertisements

ਪਿੰਡ ਵਡਾਲੀ ਡੋਗਰਾ ਦੇ 28 ਸਾਲਾਂ ਲਖਵਿੰਦਰ ਸਿੰਘ ਅਤੇ 24 ਸਾਲਾਂ ਉਸਦਾ ਭਰਾ ਪਰਮਿੰਦਰ ਸਿੰਘ ਆਪਣੇ ਪਿੰਡ ਵਾਪਿਸ ਪਰਤ ਰਹੇ ਸੀ ਅਤੇ ਇਸ ਦੋਰਾਨ 3 ਅਣਪਛਾਤੇ ਵਿਅਕਤੀਆਂ ਨੇ ਉਹਨਾਂ ਉਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here