31 ਜਨਵਰੀ 2023 ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸਾਮ 5 ਵਜੇ ਤੱਕ: ਡਿਪਟੀ ਕਮਿਸ਼ਨਰ

ਫਾਜਿਲਕਾ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਦੱਸਿਆ ਕਿ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ।ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਨੂੰ ਮੱਦੇਨਜ਼ਰ ਰੱਖਦਿਆ 31 ਜਨਵਰੀ 2023 ਤੱਕ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ।

Advertisements

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਸੋਮਵਾਰ ਤੋਂ ਐਤਵਾਰ ਤੱਕ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

LEAVE A REPLY

Please enter your comment!
Please enter your name here