ਠੰਢ ਤੇ ਧੁੰਦ ਕਰਕੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 4.30 ਵਜੇ ਤੱਕ ਕੀਤਾ

ਪਟਿਆਲਾ(ਦ ਸਟੈਲਰ ਨਿਊਜ਼): ਪਟਿਆਲਾ ਦੇ ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਨੇ ਦੱਸਿਆ ਹੈ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਾਜ ਦਾ ਸਮਾਂ ਬਦਲਕੇ ਸਵੇਰੇ 10 ਵਜੇ ਤੋਂ ਸ਼ਾਮ 4.30 ਵਜੇ ਤੱਕ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੀ। ਉਨ੍ਹਾਂ ਦੱਸਿਆ ਕਿ ਪੈ ਰਹੀ ਸੰਘਣੀ ਧੁੰਦ ਅਤੇ ਠੰਢ ਕਰਕੇ ਪ੍ਰਸ਼ਾਸਨਿਕ ਸੁਧਾਰ ਵਿਭਾਗ, ਪੰਜਾਬ ਵੱਲੋਂ ਹਦਾਇਤਾਂ ਮੁਤਾਬਕ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਵਾਨਗੀ ਨਾਲ ਅਗਲੇ ਹੁਕਮਾਂ ਤੱਕ ਇਹ ਸਮਾਂ ਤਬਦੀਲ ਕੀਤਾ ਗਿਆ ਹੈ।

Advertisements

LEAVE A REPLY

Please enter your comment!
Please enter your name here