ਤਰਨਤਾਰਨ ਵਿੱਚ ਸ਼ਰੇਆਮ ਗੋਲੀਆ ਮਾਰ ਕੇ ਨਿਹੰਗ ਸਿੰਘ ਦਾ ਕਤਲ

ਤਰਨਤਾਰਨ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਤਰਨਤਾਰਨ ਦੇ ਨਾਲ ਲੱਗਦੇ ਪਿੰਡ ਵੇਂਈਪੂਈ ਵਿੱਚ ਸ਼ਰੇਆਮ ਇੱਕ ਨਿੰਹਗ ਸਿੰਘ ਸੁਖਵਿੰਦਰ ਸਿੰਘ ਦਾ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜ਼ਿਸ਼ ਦੇ ਚੱਲਦਿਆ ਇਹ ਹਾਦਸਾ ਵਾਪਰਿਆ ਹੈ। ਪਿੰਡ ਦੇ ਜੰਝਘਰ ਨੂੰ ਲੈ ਕੇ ਤਕਰਾਰ ਚੱਲ ਰਹੀ ਸੀ।

Advertisements

ਨਿਹੰਗ ਸਿੰਘ ਦੀ ਮੌਤ ਤੋਂ ਬਾਅਦ ਪੂਰੇ ਪਿੰਡ ਵਿੱਚ ਮਾਤਮ ਛਾ ਗਿਆ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮਿ੍ਰਤਕ ਦੇ ਬੇਟੇ ਦੇ ਬਿਆਨਾਂ ਦੇ ਅਧਾਰ ‘ਤੇ ਕੇਸ ਦਰਜ ਕਰ ਲਿਆ ਗਿਆ ਹੈ। ਪਿੰਡ ਦੇ 2 ਲੋਕਾਂ ‘ਤੇ ਕਤਲ ਦੇ ਇਲਜ਼ਾਮ ਹੈ।

LEAVE A REPLY

Please enter your comment!
Please enter your name here