ਸੈਨਾ ਦੇ ਲੈਫਟੀਨੇਂਟ ਕਰਨਲ ਨੇ ਪਤਨੀ ਦੀ ਹੱਤਿਆ ਕਰ ਫਿਰ ਖੁਦ ਨੂੰ ਵੀ ਮਾਰੀ ਗੋਲੀ

Police and criminals’ firing fetches the life of 8-years-old boy

ਫਿਰੋਜ਼ਪੁਰ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਵਿੱਚ ਸੈਨਾ ਦੇ ਲੈਫਟੀਨੇਂਟ ਕਰਨਲ ਨੇ ਪਹਿਲਾ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ ਅਤੇ ਫਿਰ ਖੁਦ ਨੂੰ ਵੀ ਗੋਲੀ ਮਾਰ ਲਈ। ਦੱਸਿਆ ਜਾ ਰਿਹਾ ਹੈ ਕਿ ਲੈਫਟੀਨੇਂਟ ਕਰਨਲ ਜੋ ਕਿ ਫਿਰੋਜ਼ਪੁਰ ਦੇ ਰਹਿਣ ਵਾਲੇ ਸਨ।

Advertisements

ਇਸ ਦੋਰਾਨ ਅਧਿਕਾਰੀ ਨੇ ਮੌਤ ਤੋ ਪਹਿਲਾ ਇੱਕ ਸੁਸਾਇਡ ਨੋਟ ਲਿਖਿਆ ਸੀ ਜਿਸ ਵਿੱਚ ਉਸਨੇ ਆਪਣੀ ਪਤਨੀ ਦੀ ਹੱਤਿਆ ਕਬੂਲੀ ਹੈ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਕਾਰਣਾ ਕਰਕੇ ਉਸਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here