Wednesday, October 14, 2026
Home Chandigarh ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਵਿੱਚ ਭਾਜਪਾ ਆਗੂ ਅਨੂਪ ਗੁਪਤਾ ਮੇਅਰ...

ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਵਿੱਚ ਭਾਜਪਾ ਆਗੂ ਅਨੂਪ ਗੁਪਤਾ ਮੇਅਰ ਨੇ ਕੀਤੀ ਜਿੱਤ ਹਾਸਿਲ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਹੋਈ ਚੋਣ ਵਿੱਚ ਭਾਜਪਾ ਨੇ ਵੱਡੀ ਜਿੱਤ ਹਾਸਿਲ ਕਰਕੇ ਬਾਜ਼ੀ ਮਾਰ ਲਈ ਹੈ। ਦੱਸ ਦਈਏ ਕਿ ਭਾਜਪਾ ਆਗੂ ਅਨੂਪ ਗੁਪਤਾ ਮੇਅਰ ਦੀ ਚੋਣ ਜਿੱਤ ਗਏ ਹਨ।

Advertisements

ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਲਾਡੀ ਨੂੰ ਹਰਾ ਕੇ ਚੋਣ ਜਿੱਤੀ। ਜਿਸਤੋਂ ਬਾਅਦ ਉਹਨਾਂ ਦੇ ਪਰਿਵਾਰ ਅਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਛਾ ਗਿਆ ਹੈ।

LEAVE A REPLY

Please enter your comment!
Please enter your name here