ਡਿਪਟੀ ਕਮਿਸ਼ਨਰ ਨੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦਾ ਸਾਲਾਨਾ ਕੈਲੰਡਰ ਕੀਤਾ ਰਿਲੀਜ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਵਲੋਂ ਜ਼ਿਲ੍ਹਾ ਪੱਧਰ ’ਤੇ ਕੈਲੰਡਰ ਰਿਲੀਜ਼ ਕਰਵਾਉਣ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਜਗਦੀਪ ਸਿੰਘ ਸੇਖੋਂ ਵਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਹੱਥੋਂ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕਰਵਾਇਆ ਗਿਆ।

Advertisements

ਇਸ ਮੌਕੇ ਉਨ੍ਹਾਂ ਨਾਲ ਜਨਰਲ ਸਕੱਤਰ ਅਸ਼ੋਕ ਚੰਦਰ, ਮੀਤ ਪ੍ਰਧਾਨ ਵਰਿੰਦਰ ਕੁਮਾਰ, ਸਦਰ ਕਾਨੂੰਗੋ ਜੀਵਨ ਲਾਲ, ਕੈਸ਼ੀਅਰ ਮਨਜੀਤ ਸਿੰਘ, ਮਨਜਿੰਦਰ ਕੌਰ, ਮਨਜੀਤ ਪਾਲ ਤੇ ਜਸਵਿੰਦਰ ਸਿੰਘ (ਸਾਰੇ ਕਾਨੂੰਗੋ) ਹਾਜ਼ਰ ਸਨ।

LEAVE A REPLY

Please enter your comment!
Please enter your name here