ਮੁੱਖ ਮੰਤਰੀ ਭਗਵੰਤ ਮਾਨ ਵੱਲੋ ਮੋਹਾਲੀ ਵਿੱਚ ਪੰਜਾਬ ਦਾ ਪਹਿਲਾ ਸਕੂਲ ਆਫ ਐਮੀਨੈਂਸ ਖੋਲਿ੍ਹਆ ਜਾਵੇਗਾ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਕੂਲੀ ਵਿਦਿਆਰਥੀ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਦੱਸ ਦਈਏ ਕਿ ਮਾਨ ਸਰਕਾਰ ਦੇ ਯਤਨਾ ਸਦਕਾ ਮੋਹਾਲੀ ਵਿੱਚ ਪੰਜਾਬ ਦਾ ਪਹਿਲਾ ਸਕੂਲ ਆਫ ਐਮੀਨੈਂਸ ਖੋਲਿ੍ਹਆ ਜਾਵੇਗਾ।

Advertisements

ਇਸਤੋਂ ਇਲਾਵਾ 117 ਸਕੂਲ ਵੀ ਅਪਗ੍ਰੇਡ ਹੋਣਗੇ। ਵੱਡਾ ਐਲਾਨ ਕਰਦਿਆ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾ ਦੀ ਨੁਹਾਰ ਬਦਲੀ ਜਾਵੇਗੀ ਅਤੇ ਪੰਜਾਬ ਨੂੰ ਨਸ਼ਾਮੁਕਤ ਕੀਤਾ ਜਾਵੇਗਾ।

LEAVE A REPLY

Please enter your comment!
Please enter your name here