ਲੌਂਗੀਆ ਦੂਜੀ ਵਾਰ ਭਾਜਪਾ ਜ਼ਿਲ੍ਹਾ ਸਕੱਤਰ ਨਿਯੁਕਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਰਤੀ ਜਨਤਾ ਪਾਰਟੀ ਹਲਕਾ ਚੱਬੇਵਾਲ ਦੇ ਜੁਝਾਰੂ ਵਰਕਰ ਤੇ ਭਾਜਪਾ ਦੇ ਲੀਡਰ ਹਰਦੀਪ ਸਿੰਘ ਲੌਂਗੀਆ ਨੂੰ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਦਾ ਦੂਸਰੀ ਵਾਰ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

Advertisements

ਉਨ੍ਹਾਂ ਦੀ ਮਿਹਨਤ ਅਤੇ ਲਗਨ ਨੂੰ ਦੇਖਦੇ ਹੋਏ ਪਾਰਟੀ ਨੇ ਉਹਨਾਂ ਤੇ ਵੀ ਭਰੋਸਾ ਜਤਾਇਆ ਹੈ ਅਤੇ ਹਰਦੀਪ ਸਿੰਘ ਲੌਂਗੀਆ ਨੇ ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਲੀਡਰਸ਼ਿਪ ਅਤੇ ਪੰਜਾਬ ਦੀ ਲੀਡਰਸ਼ਿਪ ਦਾ ਬਹੁਤ ਬਹੁਤ ਧੰਨਵਾਦ ਕੀਤਾ।

LEAVE A REPLY

Please enter your comment!
Please enter your name here