ਸਾਬਕਾ ਵਿਧਾਇਕ ਮੱਕੜ ਦੇ ਸਹੁਰਾ ਸਾਹਿਬ ਦਾ ਦੇਹਾਂਤ, ਮਾਡਲ ਟਾਉਨ ਵਿਖੇ ਕੀਤਾ ਗਿਆ ਅੰਤਿਮ ਸੰਸਕਾਰ

ਜਲੰਧਰ (ਦ ਸਟੈਲਰ ਨਿਊਜ਼), ਗੌਰਵ ਮੜੀਆ । ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਸੌਹਰਾ ਸਾਹਿਬ ਪ੍ਰਿਤਪਾਲ ਸਿੰਘ ਆਪਣੇ ਸਵਾਸਾ ਦੀ ਪੂੰਜੀ ਭੋਗਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।

Advertisements

ਪ੍ਰਿਤਪਾਲ ਸਿੰਘ ਜੀ ਦਾ ਅੰਤਿਮ ਸੰਸਕਾਰ 23 ਜਨਵਰੀ ਨੂੰ ਮਾਡਲ ਟਾਉਨ ਜਾਲੰਧਰ ਵਿਖੇ ਕੀਤਾ ਗਿਆ। ਇਸ ਦੋਰਾਨ ਕਈ ਸਾਰੇ ਰਾਜਨੀਤਿਕ ਆਗੂਆ ਨੇ ਸ਼ਮੂਲੀਅਤ ਕੀਤੀ।

LEAVE A REPLY

Please enter your comment!
Please enter your name here