ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ ਮਨਾਇਆ ਗਿਆ  ਗਣਤੰਤਰ ਦਿਵਸ      

ਹੁਸਿ਼ਆਰਪੁਰ, (ਦ ਸਟੈਲਰ ਨਿਊਜ਼)। ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਿੰਸੀਪਲ ਰਚਨਾ ਕੌਰ ਦੀ ਅਗਵਾਈ ਵਿੱਚ ਗਣਤੰਤਰ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਰਾਸ਼ਟਰੀ ਗੀਤ ਗਾਇਆ ਗਿਆ ।

Advertisements

ਇਸ ਮੌਕੇ ਤੇ ਕਾਲਜ ਦੇ ਸਮੂਹ ਅਤੇ ਵਿਦਿਆਰਥੀਆਂ ਵੱਲੋਂ ਵੱਧ ਚੜ੍ਹ ਕੇ ਭਾਗ ਲਿਆ ਗਿਆ । ਵਿਦਿਆਰਥੀਆਂ ਵਿੱਚ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ ਅਤੇ ਲੱਡੂ  ਵੰਡੇ ਗਏ।

LEAVE A REPLY

Please enter your comment!
Please enter your name here