Saturday, October 24, 2026
Home Hoshiarpur ਪਿੰਡ ਸੱਜਣਾ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ

ਪਿੰਡ ਸੱਜਣਾ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪਿੰਡ ਸੱਜਣਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ । ਇਸ ਮੌਕੇ ਤੇ ਪਿੰਡ ਵਾਸੀਆਂ ਦੇ ਇਕੱਠ ਵਿੱਚ ਕਾਂਗਰਸ ਆਗੂ ਬਲਵਿੰਦਰ ਕੁਮਾਰ ਨੇ ਤਿਰੰਗਾ ਝੰਡਾ ਲਹਿਰਾਇਆ । ਇਸ ਮੌਕੇ ਤੇ ਸੁਖਵਿੰਦਰ ਸਿੰਘ ਬਿੰਦਾ, ਸਰਪੰਚ ਹਰਨਾਮ ਸਿੰਘ ਲੰਬੜਦਾਰ ਤੇ ਨਰੇਸ਼ ਕੁਮਾਰ ਆਦਿ ਤੇ ਪਿੰਡ ਵਾਸੀ ਮੌਜੂਦ ਸਨ।ਇਸ ਮੌਕੇ ਤੇ ਲੱਡੂ ਵੰਡੇ ਗਏ ਤੇ ਸਾਰਿਆ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ।

Advertisements

LEAVE A REPLY

Please enter your comment!
Please enter your name here