ਗਣਤੰਤਰ ਦਿਵਸ ਮੌਕੇ ਪ੍ਰਿੰਸੀਪਲ ਲਲਿਤਾ ਅਰੋੜਾ ਨੂੰ ਕੀਤਾ ਗਿਆ ਸਨਮਾਨਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਪ੍ਰਸਾਸ਼ਨ ਵਲੋ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਜੀ ਦੇ ਨੇਤਰਤਵ ਵਿੱਚ ਬਣਾਈ ਗਈ ਲਿਸਟ ਅਨੁਸਾਰ ਜਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਲਲਿਤਾ ਅਰੋੜਾ ਪ੍ਰਿੰਸੀਪਲ ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ ਐਸ ਪੀ ਸਰਤਾਜ ਸਿੰਘ ਚਾਹਲ, ਵਿਧਾਇਕ ਰਵਜੋਤ ਸਿੰਘ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਕਰਮਵੀਰ ਸਿੰਘ ਘੁੰਮਣ ਹਾਜਰ ਸਨ। ਪ੍ਰਿੰਸੀਪਲ ਸਾਹਿਬਾ ਨੇ ਕਿਹਾ ਕਿ ਇਹ ਸਨਮਾਨ ਉਹਨਾਂ ਦੇ ਸਮੂਹ ਸਟਾਫ਼ ਮੈਂਬਰਾਂ ਨੂੰ ਸਮਰਪਿਤ ਹੈ।

Advertisements

LEAVE A REPLY

Please enter your comment!
Please enter your name here