ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋ ਹਟਾਇਆ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋ ਹਟਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ 3 ਸਾਲ ਦਾ ਵਾਧਾ ਦਿੱਤਾ ਸੀ ਅਤੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਭਲਾਈ ਵਿਭਾਗ ਵੱਲੋ ਸਰਕਾਰ ਤੇ ਹੁਕਮਾਂ ਮੁਤਾਬਿਕ ਕੋਈ ਵੀ ਮਿਆਦ ਵਧਾਉਣ ਦੀ ਵਿਵਸਥਾ ਨਹੀਂ ਹੈ।

Advertisements

ਜਿਸਦੇ ਕਾਰਣ ਮਨੀਸ਼ਾ ਗੁਲਾਟੀ ਤੋ ਉਹਨਾਂ ਦਾ ਅਹੁਦਾ ਵਾਪਿਸ ਲੈ ਲਿਆ ਗਿਆ। ਮਨੀਸਾ ਗੁਲਾਟੀ ਦਾ ਕਾਰਜਕਾਲ 2020 ਵਿੱਚ ਵਧਾ ਦਿੱਤਾ ਗਿਆ ਸੀ।

LEAVE A REPLY

Please enter your comment!
Please enter your name here