ਭਾਈ ਅੰਮ੍ਰਿਤਪਾਲ ਨੇ ਰਚਾਇਆ ਵਿਆਹ, ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਦੇ ਗੁਰੂ ਘਰ ਵਿੱਚ ਲਈਆ ਲਾਵਾਂ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਮਿਲੀ ਜਾਣਕਾਰੀ ਦੇ ਅਨੁਸਾਰ, ਉਹਨਾਂ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਇਆ ਹੈ।

Advertisements

ਭਾਈ ਅੰਮ੍ਰਿਤਪਾਲ ਦੇ ਪਰਿਵਾਰ ਦਾ ਪਤਨੀ ਕਿਰਨਦੀਪ ਕੌਰ ਦੇ ਪਰਿਵਾਰ ਨਾਲ ਪੁਰਾਣਾ ਰਿਸ਼ਤਾ ਹੈ। ਉਹਨਾਂ ਨੇ ਅੰਮ੍ਰਿਤਸਰ ਦੇ ਬਾਬਾ ਬਕਾਲਾ ਤਹਿਸੀਲ ਦੇ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਦੇ ਗੁਰੂ ਘਰ ਵਿੱਚ ਲਾਵਾਂ ਲਈਆ ਹਨ। ਵਿਆਹ ਜੋ ਕਿ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਗਿਆ ।

LEAVE A REPLY

Please enter your comment!
Please enter your name here