ਅਕਾਲੀ ਦਲ ਦੇ ਸੀਨੀਅਰ ਸਾਬਕਾ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਅਦਾਲਤ ਵੱਲੋ ਮਿਲੀ ਵੱਡੀ ਰਾਹਤ

ਤਰਨਤਾਰਨ ( ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਹਲਕਾ ਖੇਮਕਰਣ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਖਿਲਾਫ 2017 ਵਿੱਚ ਉਸ ਸਮੇਂ ਦੀ ਇੱਕ ਡੀਸੀ ਖਿਲਾਫ ਭੱਦੀ ਸ਼ਬਦਾਵਾਲੀ ਬੋਲ੍ਹਣ ਤੇ ਮਾਮਲਾ ਦਰਜ ਕੀਤਾ ਗਿਆ ਸੀ। ਜਿਸਦੇ ਕਾਰਣ ਹੁਣ ਮਾਨਯੋਗ ਅਦਾਲਤ ਵੱਲੋ ਵਿਰਸਾ ਸਿੰਘ ਵਲਟੋਹਾ ਨੂੰ ਵੱਡੀ ਰਾਹਤ ਦੇ ਦਿੱਤੀ ਗਈ ਹੈ।

Advertisements

ਮਿਲੀ ਜਾਣਕਾਰੀ ਦੇ ਅਨੁਸਾਰ, ਵਲਟੋਹਾ ਨੂੰ ਕੇਸ ਵਿੱਚੋ ਬਰੀ ਕਰ ਦਿੱਤਾ ਗਿਆ ਹੈ । ਜਿਸਦੇ ਕਾਰਣ ਅਕਾਲੀ ਵਰਕਰਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।

LEAVE A REPLY

Please enter your comment!
Please enter your name here