ਪੁਰਾਣੀ ਰੰਜ਼ਿਸ਼ ਦੇ ਕਾਰਣ 3 ਮਹੀਨੇ ਪਹਿਲਾ ਵਿਦੇਸ਼ ਤੋ ਆਏ ਨੌਜ਼ਵਾਨ ਦਾ ਕੀਤਾ ਕਤਲ

ਮੇਹਟੀਆਣਾ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਥਾਣਾ ਮੇਹਟੀਆਣਾ ਵਿੱਚ ਇੱਕ ਦਿਲ ਨੂੰ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਕਿ ਕੁੱਝ ਦਿਨ ਪਹਿਲਾ ਦੁੱਬਈ ਤੋਂ ਆਏ ਇੱਕ ਨੌਜ਼ਵਾਨ ਦਾ ਪੁਰਾਣੀ ਰੰਜ਼ਿਸ਼ ਦੇ ਕਾਰਣ ਚਾਕੂ ਮਾਰ ਕੇ ਕਤਲ ਕਰ ਦਿੱਤਾ।

Advertisements

ਨੋਜ਼ਵਾਨ ਦੀ ਪਹਿਚਾਣ ਪਿੰਡ ਪੰਡੋਰੀ ਗੰਗਾ ਸਿੰਘ ਵਜੋ ਹੋਈ ਹੈ। ਨੋਜ਼ਵਾਨ ਨੂੰ ਜ਼ਖਮੀ ਹਾਲਤ ਵਿੱਚ ਫਗਵਾੜਾ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮਿ੍ਰਤਕ ਐਲਾਨ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰ ਫਰਾਰ ਆਰੋਪੀ ਦੀ ਭਾਲ ਸੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here