ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਹਰਭਜਨ ਮਨਸੂਰ ਨੂੰ ਸਦਮਾ, ਮਾਤਾ ਦਾ ਹੋਇਆ ਦਿਹਾਂਤ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਦੇ ਮੁੱਖ ਬੁਲਾਰਾ ਸਰਦਾਰ ਹਰਭਜਨ ਸਿੰਘ ਮਨਸੂਰ ਵਾਲ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋ ਓਹਨਾ ਦੇ ਮਾਤਾ ਕੁਲਵਿੰਦਰ ਕੌਰ ਪਤਨੀ ਸਵ ਸ ਚਨਣ ਸਿੰਘ ਦਾ ਦਿਹਾਂਤ ਹੋ ਗਿਆ।

Advertisements

ਮਾਤਾ ਕੁਲਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਪੁਰੀ ਕਰਦਿਆਂ 21 ਫਰਵਰੀ ਨੂੰ ਸਦੀਵੀ ਵਿਛੋੜਾ ਦਿੰਦੇ ਹੋਏ ਗੁਰੂ ਚਰਨਾਂ ਚ ਜਾ ਵਿਰਾਜੇ ਹਨ। ਓਹਨਾ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 2 ਮਾਰਚ ਦਿਨ ਵੀਰਵਾਰ ਬਾਅਦ ਦੁਪਹਿਰ 12 ਤੋਂ 1 ਵਜੇ ਤੱਕ ਪਿੰਡ ਮੰਸੂਰਵਾਲ ਦੋਨਾਂ,ਜਲੰਧਰ ਰੋਡ,ਕਪੂਰਥਲਾ ਵਿਖੇ ਹੋਵੇਗੀ।

LEAVE A REPLY

Please enter your comment!
Please enter your name here